ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ...