ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਚਰਨਜੀਤ ਚੰਨੀ ਨੇ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਚਰਨਜੀਤ ਚੰਨੀ ਨੇ ਕਿਹਾ ਕਿ ਪਾਇਲਟ ਦੀ ਨਿਯੁਕਤੀ ਨਾਲ ...